ਕੱਚਾ ਨਾਰੀਅਲ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਸਾਰੇ ਤੱਤ ਦਿਮਾਗ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।