ਅਮਰੂਦ ਇੱਕ ਅਜਿਹਾ ਫਲ ਹੈ ਜੋ ਤੁਸੀਂ ਬਾਜ਼ਾਰ ਵਿੱਚ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹੋ। ਇਸ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਅਮਰੂਦ ਦੇ ਪੱਤੇ ਵੀ ਸਿਹਤ ਲਈ ਰਾਮਬਾਣ ਹਨ।