ਸੇਂਧਾ ਲੂਣ ਮਾਸਪੇਸ਼ੀਆਂ ਦੇ ਦਰਦ ਅਤੇ ਕੜਵੱਲ ਦੇ ਨਾਲ ਜੋੜਾਂ ਦੇ ਦਰਦ ਨੂੰ ਵੀ ਘੱਟ ਕਰਦਾ ਹੈ
ਜਿਨ੍ਹਾਂ ਲੋਕਾਂ ਨੂੰ ਚੰਗੀ ਨੀਂਦ ਨਹੀਂ ਆਉਂਦੀ, ਉਹ ਆਪਣੀ ਡਾਈਟ 'ਚ ਸੇਂਧਾ ਨਮਕ ਸ਼ਾਮਲ ਕਰ ਸਕਦੇ ਹਨ
ਥਕਾਵਟ ਨੂੰ ਦੂਰ ਕਰਨ ਲਈ ਤੁਸੀਂ ਨਮਕ ਵਾਲੇ ਪਾਣੀ ਨਾਲ ਵੀ ਨਹਾ ਸਕਦੇ ਹੋ
ਸੇਂਧਾ ਲੂਣ ਤਣਾਅ ਨੂੰ ਦੂਰ ਕਰਨ ਦੇ ਨਾਲ-ਨਾਲ ਸਰੀਰ ਨੂੰ ਠੰਢਾ ਕਰਨ 'ਚ ਮਦਦ ਕਰਦਾ ਹੈ
ਸੇਂਧਾ ਲੂਣ ਦਿਲ ਦੀਆਂ ਬਿਮਾਰੀਆਂ ਤੋਂ ਦੂਰ ਰੱਖਦਾ ਹੈ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਕਰਦਾ ਹੈ
ਸੇਂਧਾ ਲੂਣ ਵਧਦੇ ਭਾਰ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ
ਮੈਟਾਬੋਲਿਜ਼ਮ ਨੂੰ ਠੀਕ ਕਰਨ ਦੇ ਨਾਲ-ਨਾਲ ਸੇਂਧਾ ਲੂਣ ਪਾਚਨ ਤੰਤਰ ਨੂੰ ਵੀ ਠੀਕ ਕਰਦਾ ਹੈ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਰੌਕ ਸੌਲਟ ਬਹੁਤ ਫਾਇਦੇਮੰਦ ਹੁੰਦਾ ਹੈ