Amitabh Bachchan Trolled: ਅਮਿਤਾਭ ਬੱਚਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਹਰ ਰੋਜ਼ ਕਿਸੇ ਨਾ ਕਿਸੇ ਬਾਰੇ ਟਵੀਟ ਕਰਦੇ ਰਹਿੰਦੇ ਹਨ।