ਬੀਅਰ ਦੀ ਵਿਕਰੀ 2022 ਦੇ ਮੁਕਾਬਲੇ ਕਾਫੀ ਘੱਟ ਗਈ ਹੈ। ਸਾਲ 2023 ਮਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬੀਅਰ ਦੀ ਵਿਕਰੀ ਵਿੱਚ 52 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।