ਪੰਜਾਬੀ ਗਾਇਕ ਅੰਮ੍ਰਿਤ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।