Amritsar News: ਪੰਜਾਬ ਵਿੱਚ ਲਗਾਤਾਰ ਭਾਰੀ ਬਾਰਿਸ਼ ਕਾਰਨ ਹਾਲਾਤ ਚਿੰਤਾ ਜਨਕ ਬਣੇ ਹੋਏ ਹਨ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।