Amritsar News: ਅੰਮ੍ਰਿਤਸਰ ਵਿੱਚ ਅੱਜ ਇੱਕ ਵਾਰ ਫਿਰ ਫਾਇਰਿੰਗ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ।