ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬਰਗਰ ਦਾ ਆਰਡਰ ਲੇਟ ਹੋਣ ਨੂੰ ਲੈ ਕੇ ਗੋਲੀਆਂ ਚੱਲ ਪਈਆਂ।