Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ।