Amul Milk Price Hike: ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਗਾਹਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਦੁੱਧ ਕੰਪਨੀ ਅਮੂਲ ਨੇ ਆਪਣੇ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਜਾਣੋ ਕਿਸ ਰਾਜ ਵਿੱਚ ਇਹ ਵਾਧਾ ਕੀਤਾ ਗਿਆ ਹੈ।