ਫਿਲਮ ਵਿੱਚ ਐਮੀ ਵਿਰਕ, ਸਰਗੁਣ ਮਹਿਤਾ, ਨਿਮਰਤ ਖਹਿਰਾ ਅਤੇ ਨਿਰਮਲ ਰਿਸ਼ੀ ਮੁੱਖ ਭੂਮਿਕਾਵਾਂ ਵਿੱਚ ਹਨ।
ਫਿਲਮ ਦੀ ਰਿਲੀਜ਼ ਦੀ ਗੱਲ ਕਰੀਏ ਤਾਂ ‘ਸੌਂਕਣ ਸੌਕਣੇ’ 13 ਮਈ 2022 ਨੂੰ ਰਿਲੀਜ਼ ਹੋ ਚੁੱਕੀ ਹੈ।
ਐਮੀ ਨੇ ਕਿਹਾ ਕਿ ਉਮੀਦ ਹੈ ਕਿ ਦਰਸ਼ਕ ਇਸ ਫਿਲਮ ਨੂੰ ਪਸੰਦ ਕਰਨਗੇ।
ਅਦਾਕਾਰਾ ਨਿਮਰਤ ਖਹਿਰਾ ਦਾ ਕਹਿਣਾ ਹੈ ਕਿ ਫਿਲਮ ”ਸੌਂਕਣ ਸੌਕਣੇ’ ਉਸ ਦੇ ਦਿਲ ਦੇ ਬਹੁਤ ਕਰੀਬ ਹੈ।