ਅਨੰਨਿਆ ਪਾਂਡੇ ਦੀ ਫਿਲਮ 'ਲੀਗਰ' 25 ਅਗਸਤ ਨੂੰ ਹੋਵੇਗੀ ਰਿਲੀਜ਼। ਅਦਾਕਾਰਾ ਵਿਜੇ ਦੇਵਰਕੋਂਡਾ ਨਾਲ ਫਿਲਮ ਦਾ ਪ੍ਰਮੋਸ਼ਨ ਕਰ ਰਹੀ ਹੈ। ਅਨੰਨਿਆ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ । ਅਨੰਨਿਆ ਫਿਲਮ ਲੀਗਰ ਦੀ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਫਿਲਮ 'ਚ ਉਨ੍ਹਾਂ ਨਾਲ ਵਿਜੇ ਦੇਵਰਕੋਂਡਾ ਨਜ਼ਰ ਆਉਣਗੇ। ਅਨੰਨਿਆ ਨੇ ਇੱਕ ਲੁੱਕ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਉਹ ਸ਼ਾਰਟ ਸਕਰਟ ਅਤੇ ਕ੍ਰੌਪ ਟਾਪ 'ਚ ਪੋਜ਼ ਦਿੰਦੀ ਆਈ ਨਜ਼ਰ । ਅਨੰਨਿਆ ਦੇ ਇੱਕ ਤੋਂ ਵਧ ਕੇ ਇੱਕ ਲੁੱਕ ਸਾਹਮਣੇ ਆ ਰਹੇ ਹਨ। ਇਸ ਫਿਲਮ ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਅਨੰਨਿਆ ਲੀਗਰ ਨਾਲ ਸਾਊਥ ਫਿਲਮਾਂ 'ਚ ਡੈਬਿਊ ਕਰਨ ਜਾ ਰਹੀ।