ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਫਿਲਮ 'ਲਾਈਗਰ' ਦੇ ਪ੍ਰਮੋਸ਼ਨ 'ਚ ਜੁਟੀ ਹੋਈ ਹੈ ਧਰਮਾ ਪ੍ਰੋਡਕਸ਼ਨ ਹੇਠ ਬਣੀ ਫਿਲਮ ਲਾਈਗਰ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ ਫਿਲਮ ਲਾਈਗਰ ਦੇ ਪ੍ਰਮੋਸ਼ਨ ਦੌਰਾਨ ਅਨੰਨਿਆ ਪਾਂਡੇ ਦੀਆਂ ਤਸਵੀਰਾਂ ਦੀ ਚਰਚਾ ਹੋ ਰਹੀ ਹੈ ਅਨੰਨਿਆ ਬਲੈਕ ਡਰੈੱਸ 'ਚ ਖੂਬਸੂਬਤ ਲੱਗ ਰਹੀ ਹੈ ਅਨੰਨਿਆ ਪਾਂਡੇ ਦੇ ਚਿਹਰਿਆਂ 'ਤੇ ਖੁਸ਼ੀ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ ਲਾਈਗਰ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ ਫਿਲਮ ਬਾਕਸ ਆਫਿਸ 'ਤੇ ਧਮਾਲ ਮਚਾ ਦੇਵੇਗੀ ਅਨੰਨਿਆ ਪਾਂਡੇ ਸਟਾਰਰ ਫਿਲਮ ਲਾਈਗਰ ਇਸ ਮਹੀਨੇ ਦੀ 25 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ