ਅਨੰਨਿਆ ਪਾਂਡੇ ਕਿਊਟ ਤੇ ਗਲੈਮਰਸ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੰਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ ਅਨੰਨਿਆ ਪਾਂਡੇ ਹਰ ਰੋਜ਼ ਪ੍ਰਸ਼ੰਸਕਾਂ ਨਾਲ ਆਪਣੇ ਨਵੇਂ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ ਅਦਾਕਾਰਾ ਨੇ ਆਪਣੇ ਲੇਟੈਸਟ ਲੁੱਕ ਨਾਲ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ ਤੁਸੀਂ ਅਨੰਨਿਆ ਪਾਂਡੇ ਨੂੰ ਸਟਾਈਲਿਸ਼ ਰੈੱਡ ਕਲਰ ਦੀ ਸਾੜੀ ਪਹਿਨੀ ਦੇਖ ਸਕਦੇ ਹੋ ਇਸ ਲੁੱਕ 'ਚ ਅਨੰਨਿਆ ਪਾਂਡੇ ਕਾਫੀ ਬੋਲਡ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ