ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੀ ਫਿਲਮ ਦੇ ਪ੍ਰਮੋਸ਼ਨ ਦੌਰਾਨ ਨੀਲੇ ਰੰਗ ਦੀ ਸਾੜੀ ਪਾਈ ਹੈ ਉਸ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਆਯੁਸ਼ਮਾਨ ਖੁਰਾਨਾ ਤੇ ਅਨਨਿਆ ਦੀ ਫਿਲਮ ਡਰੀਮ ਗਰਲ 2 ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫਿਲਮ ਦੇ ਪ੍ਰਮੋਸ਼ਨ 'ਚ ਕਾਫੀ ਰੁੱਝੀ ਹੋਈ ਹੈ ਹਾਲ ਹੀ 'ਚ ਅਦਾਕਾਰਾ ਨੇ ਫਿਲਮ ਦੇ ਪ੍ਰਮੋਸ਼ਨ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਭਿਨੇਤਰੀ ਅਨਨਿਆ ਪਾਂਡੇ ਨੇ ਇਸ ਦੌਰਾਨ ਨੀਲੇ ਰੰਗ ਦੀ ਸਾਟਿਨ ਸਾੜ੍ਹੀ ਪਾਈ ਹੋਈ ਸੀ ਅਨਨਿਆ ਪਾਂਡੇ ਨੇ ਆਪਣੇ ਗਲੇ 'ਚ ਹਾਰ ਅਤੇ ਕੰਨਾਂ 'ਚ ਈਅਰਰਿੰਗਸ ਪਾਏ ਹੋਏ ਹਨ ਅਨੰਨਿਆ ਨੇ ਵਾਲਾਂ ਦਾ ਬਨ ਬਣਾ ਕੇ ਘੱਟ ਤੋਂ ਘੱਟ ਮੇਕਅੱਪ ਕਰਕੇ ਆਪਣੀ ਲੁੱਕ ਨੂੰ ਨਿਖਾਰਿਆ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕੈਮਰੇ ਦੇ ਸਾਹਮਣੇ ਆਪਣੀ ਪਤਲੀ ਕਮਰ ਨੂੰ ਫਲਾਂਟ ਕਰ ਰਹੀ ਹੈ