ਤਾਜ਼ਾ ਤਸਵੀਰ 'ਚ ਅਨੇਰੀ ਵਜਾਨੀ ਫਲੋਰਲ ਪ੍ਰਿੰਟ ਦੀ ਸ਼ਾਰਟ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ। ਉਹਨਾਂ ਨੇ ਚਸ਼ਮੇ ਨਾਲ ਆਪਣਾ ਲੁੱਕ ਪੂਰਾ ਕੀਤਾ।
ਤਾਜ਼ਾ ਤਸਵੀਰਾਂ 'ਚ ਅਨੇਰੀ ਇਕ ਤੋਂ ਵੱਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਅਨੇਰੀ ਵਜਾਨੀ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਇੰਸਟਾਗ੍ਰਾਮ 'ਤੇ ਉਸ ਦੇ 1.1 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।
Aneri Vajani ਸੋਸ਼ਲ ਮੀਡੀਆ ਉੱਤੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ।