ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਖਾਸ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਕੰਗਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ।