ਟੀਵੀ ਅਭਿਨੇਤਰੀ ਅਨੀਤਾ ਹਸਨੰਦਾਨੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸ਼ਾਨਦਾਰ ਨਜ਼ਰ ਆ ਰਹੀ ਹੈ।