Anjali Arora Gifted Car To Father: 'ਕੱਚਾ ਬਦਾਮ' ਗਰਲ ਦੇ ਨਾਂ ਨਾਲ ਮਸ਼ਹੂਰ ਅੰਜਲੀ ਅਰੋੜਾ ਨੇ ਇੰਸਟਾਗ੍ਰਾਮ ਇੰਫਲੂਐਂਸਰ ਦੇ ਤੌਰ 'ਤੇ ਸ਼ੁਰੂਆਤ ਕੀਤੀ ਸੀ।