ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਹੋਲੀ ਖੇਡੀ



ਅਦਾਕਾਰਾ ਨੇ ਹੋਲੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ



ਅੰਕਿਤਾ ਲੋਖੰਡੇ ਦੀਆਂ ਇਨ੍ਹਾਂ ਤਸਵੀਰਾਂ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ



ਅੰਕਿਤਾ ਪੀਲੇ ਰੰਗ ਦੀ ਸਾੜ੍ਹੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ



ਵਿੱਕੀ ਜੈਨ ਵੀ ਪੀਲੇ ਕੁੜਤੇ ਪਜਾਮੇ ਵਿੱਚ ਨਜ਼ਰ ਆ ਰਹੇ ਹਨ



ਦੋਵੇਂ ਇੱਕ-ਦੂਜੇ ਨੂੰ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ



ਅੰਕਿਤਾ ਲੋਖੰਡੇ ਨੇ ਵਿੱਕੀ ਜੈਨ ਨਾਲ ਸਾਲ 2021 ਵਿੱਚ ਵਿਆਹ ਕੀਤਾ ਸੀ



ਵਿਆਹ ਤੋਂ ਬਾਅਦ ਅੰਕਿਤਾ-ਵਿੱਕੀ ਦੀ ਇਹ ਦੂਜੀ ਹੋਲੀ ਹੈ।



ਅੰਕਿਤਾ-ਵਿੱਕੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ



ਅੰਕਿਤਾ ਅਤੇ ਵਿੱਕੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ