Bigg Boss 17 Promo: ਮਸ਼ਹੂਰ ਟੀਵੀ ਸ਼ੋਅ ਬਿੱਗ ਬੌਸ 17 ਵਿੱਚ ਇਨ੍ਹੀਂ ਦਿਨੀਂ ਕਾਫੀ ਡ੍ਰਾਮਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇੱਕ ਪਾਸੇ ਘਰ ਵਿੱਚ ਕੁਝ ਰਿਸ਼ਤੇ ਬਣ ਰਹੇ ਹਨ, ਉੱਥੇ ਦੂਜੇ ਪਾਸੇ ਮੌਜੂਦਾ ਰਿਸ਼ਤਿਆਂ ਵਿੱਚ ਦਰਾਰ ਆ ਰਹੀ ਹੈ।