ਮਸ਼ਹੂਰ ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੇ ਰਵਾਇਤੀ ਲੁੱਕ 'ਚ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।