ਅਨੁਸ਼ਕਾ ਸੇਨ ਬੋਲਡ ਤੇ ਹੌਟ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਅਪਲੋਡ ਹੁੰਦੇ ਹੀ ਇੰਟਰਨੈੱਟ 'ਤੇ ਵਾਇਰਲ ਹੋਣ ਲੱਗ ਜਾਂਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਤਾਜ਼ਾ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ ਅਨੁਸ਼ਕਾ ਹਮੇਸ਼ਾ ਗਲੈਮਰਸ ਤੇ ਹੌਟ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ ਅਨੁਸ਼ਕਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ ਉਸ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ ਅਨੁਸ਼ਕਾ ਸੇਨ ਨੇ ਨੀਲੇ ਰੰਗ ਦਾ ਕ੍ਰੌਪ ਟਾਪ ਅਤੇ ਆਫ ਵ੍ਹਾਈਟ ਟਰਾਊਜ਼ਰ ਪਾਇਆ ਹੋਇਆ ਹੈ ਅਭਿਨੇਤਰੀ ਅਨੁਸ਼ਕਾ ਸੇਨ ਨੇ ਨੋ ਮੇਕਅੱਪ ਲੁੱਕ ਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਇਸ ਲੁੱਕ 'ਚ ਅਦਾਕਾਰਾ ਅਨੁਸ਼ਕਾ ਸੇਨ ਕਾਫੀ ਬੋਲਡ ਅਤੇ ਸਿਜ਼ਲਿੰਗ ਲੱਗ ਰਹੀ ਹੈ ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਘੰਟੇ 'ਚ 4 ਲੱਖ ਤੋਂ ਜ਼ਿਆਦਾ ਯੂਜ਼ਰਜ਼ ਪਸੰਦ ਕਰ ਚੁੱਕੇ ਹਨ