ਅਨੁਸ਼ਕਾ ਬੋਲਡ ਤੇ ਖੂਬਸੂਰਤ ਤਸਵੀਰਾਂ ਕਰਕੇ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ ਹਾਲ ਹੀ 'ਚ ਅਨੁਸ਼ਕਾ ਸੇਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਇੰਡਸਟਰੀ ਵਿੱਚ ਜਾਣਿਆ-ਪਛਾਣਿਆ ਨਾਮ ਬਣ ਚੁੱਕੀ ਹੈ ਅਨੁਸ਼ਕਾ ਨੇ ਆਪਣੇ ਤਾਜ਼ਾ ਗਲੈਮਰਸ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਪੀਲੇ ਰੰਗ ਦੀ ਕੁਰਤੀ ਤੇ ਪਲਾਜ਼ੋ ਸੈੱਟ ਪਾਇਆ ਹੋਇਆ ਹੈ ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦੀ ਪਿਆਰੀ ਮੁਸਕਰਾਹਟ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਓਪਨ ਹੇਅਰ ਤੇ ਹਲਕਾ ਮੇਕਅੱਪ ਕਰ ਕੇ ਅਨੁਸ਼ਕਾ ਸੇਨ ਨੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ ਪ੍ਰਸ਼ੰਸਕ ਅਕਸਰ ਅਦਾਕਾਰਾ ਅਨੁਸ਼ਸਾ ਸੇਨ ਦੇ ਲੁੱਕ ਨੂੰ ਦੇਖ ਕੇ ਆਪਣਾ ਦਿਲ ਹਾਰ ਜਾਂਦੇ ਹਨ ਅਨੁਸ਼ਸਾ ਸੇਨ ਡਾਂਸ ਵੀਡੀਓਜ਼, ਕਿਊਟ ਤੇ ਬੋਲਡ ਲੁੱਕਸ ਕਾਰਨ ਸੋਸ਼ਲ ਮੀਡੀਆ 'ਤੇ ਮਸ਼ਹੂਰ ਰਹਿੰਦੀ ਹੈ