ਅਨੁਸ਼ਕਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਨ੍ਹਾਂ 'ਚ ਅਦਾਕਾਰਾ ਬੇਹੱਦ ਕਿਲਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਨੇ ਕਰੀਮ ਕਲਰ ਦਾ ਸਾਧਾਰਨ ਸੂਟ ਪਾਇਆ ਹੋਇਆ ਹੈ

ਅਨੁਸ਼ਕਾ ਸੇਨ ਨੇ ਖੁੱਲ੍ਹੇ ਵਾਲ ਤੇ ਹਲਕੇ ਮੇਕਅਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਆਪਣੇ ਕੰਨਾਂ 'ਚ ਈਅਰਰਿੰਗ ਪਾਏ ਹੋਏ ਹਨ

ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਸਮੇਂ 'ਚ 1 ਲੱਖ ਤੋਂ ਵੱਧ ਲਾਈਕ ਮਿਲ ਚੁੱਕੇ ਹਨ

ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕਸ ਤੇ ਕਮੈਂਟਸ ਰਾਹੀਂ ਪਿਆਰ ਦੀ ਝੜੀ ਲਗਾ ਦਿੰਦੇ ਹਨ

ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ, ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ