ਅਨੁਸ਼ਕਾ ਸੇਨ ਹਮੇਸ਼ਾ ਆਪਣੇ ਬੋਲਡ ਤੇ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ
ਅਨੁਸ਼ਕਾ ਹਮੇਸ਼ਾ ਹੀ ਆਪਣੀਆਂ ਲੇਟੈਸਟ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ
ਅਨੁਸ਼ਕਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਸਫੇਦ ਕਮੀਜ਼ ਦੇ ਨਾਲ ਜੀਨਸ ਪਾਈ ਹੋਈ ਹੈ
ਅਨੁਸ਼ਕਾ ਸੋਸ਼ਲ ਮੀਡੀਆ ਪ੍ਰੇਮੀ ਹੈ ਤੇ ਇੰਸਟਾਗ੍ਰਾਮ 'ਤੇ ਵੀ ਉਸਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ