ਅਨੁਸ਼ਕਾ ਨੇ ਬਾਲ ਕਲਾਕਾਰ ਦੇ ਤੌਰ 'ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ

ਪਰ ਅੱਜ ਦੇ ਸਮੇਂ 'ਚ ਉਸ ਦੇ ਗਲੈਮਰਸ ਅੰਦਾਜ਼ ਦਾ ਹਰ ਕੋਈ ਦੀਵਾਨਾ ਹੋ ਗਿਆ ਹੈ

ਅਨੁਸ਼ਕਾ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ

ਹਾਲ ਹੀ 'ਚ ਉਸ ਨੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਨੁਸ਼ਕਾ ਸੇਨ ਨੇ ਇਨ੍ਹਾਂ ਤਸਵੀਰਾਂ 'ਚ ਕਾਲੇ ਰੰਗ ਦੀ ਬੇਹੱਦ ਖੂਬਸੂਰਤ ਡਰੈੱਸ ਪਾਈ ਹੋਈ ਹੈ

ਇਨ੍ਹਾਂ ਤਸਵੀਰਾਂ 'ਚ ਉਹ ਆਲ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ

ਅਨੁਸ਼ਕਾ ਨੇ ਵਾਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਬਹੁਤ ਹੀ ਗਲੋਸੀ ਮੇਕਅੱਪ ਕੀਤਾ ਹੋਇਆ ਹੈ

ਅਨੁਸ਼ਕਾ ਸੇਨ ਸੋਫੇ 'ਤੇ ਬੈਠ ਕੇ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਅਨੁਸ਼ਕਾ ਨੇ ਆਪਣੇ ਲੁੱਕ ਨੂੰ ਕਾਲੇ ਰੰਗ ਦੇ ਚਸ਼ਮੇ ਤੇ ਕੰਨਾਂ 'ਚ ਛੋਟੇ ਈਅਰਰਿੰਗਸ ਨਾਲ ਪੂਰਾ ਕੀਤ ਹੈ

ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਨਜ਼ਰ ਆਉਂਦੀ ਹੈ