ਅਨੁਸ਼ਕਾ ਸੇਨ ਆਪਣੇ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਲਾਈਮਲਾਈਟ ਚੁਰਾਉਂਦੀ ਹੈ

ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ

ਅਨੁਸ਼ਕਾ ਨੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ

ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ

ਅਨੁਸ਼ਕਾ ਨੇ ਹਾਲ ਹੀ 'ਚ ਇੰਸਟਾਗ੍ਰਾਮ ਅਕਾਊਂਟ ਤੋਂ ਬਹੁਤ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਨੇ ਪਰਪਲ ਕਲਰ ਦਾ ਬਹੁਤ ਹੀ ਪਿਆਰਾ ਥ੍ਰੇਡ ਵਰਕ ਸੂਟ ਪਾਇਆ ਹੈ

ਅਨੁਸ਼ਕਾ ਸੇਨ ਨੇ ਇਸ ਦੇ ਨਾਲ ਮੈਚਿੰਗ ਦੁਪੱਟਾ ਤੇ ਬਹੁਤ ਸੁੰਦਰ ਈਅਰਰਿੰਗਸ ਵੀ ਪਾਏ ਹੋਏ ਹਨ

ਅਨੁਸ਼ਕਾ ਸੇਨ ਨੇ ਓਪਨ ਹੇਅਰ ਤੇ ਕਾਫੀ ਨਿਊਡ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ

ਅਨੁਸ਼ਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ

ਅਨੁਸ਼ਕਾ ਸੇਨ ਦੇ ਇਸ ਐਥਨਿਕ ਲੁੱਕ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ