ਅਨੁਸ਼ਕਾ ਸੇਨ ਦੇ ਹਰ ਅੰਦਾਜ਼ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ ਉਸਨੇ ਟੀਵੀ ਇੰਡਸਟਰੀ ਤੋਂ ਬਾਲ ਕਲਾਕਾਰ ਦੇ ਰੂਪ 'ਚ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਨੁਸ਼ਕਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਤੁਹਾਨੂੰ ਦੱਸ ਦੇਈਏ ਕਿ ਉਸ ਦੀਆਂ ਇਹ ਤਸਵੀਰਾਂ ਦੁਬਈ ਦੀਆਂ ਲੱਗ ਰਹੀਆਂ ਹਨ ਇਨ੍ਹਾਂ ਤਸਵੀਰਾਂ ਦੌਰਾਨ ਅਦਾਕਾਰਾ ਮਦਹੋਸ਼ ਅੰਦਾਜ਼ 'ਚ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ ਦੌਰਾਨ ਅਨੁਸ਼ਕਾ ਨੇ ਬੇਹੱਦ ਹੌਟ ਬਲੈਕ ਕਲਰ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ ਅਨੁਸ਼ਕਾ ਨੇ ਕੰਨਾਂ ਵਿੱਚ ਸੁੰਦਰ ਈਅਰਰਿੰਗਸ ਤੇ ਨਿਊਡ ਮੇਕਅੱਪ ਨਾਲ ਆਪਣਾ ਲੁੱਕ ਪੂਰਾ ਕੀਤਾ ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਬਾਲਕੋਨੀ 'ਚ ਬਹੁਤ ਹੀ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਆਪਣੇ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਿਹਾ ਹੈ ਅਨੁਸ਼ਕਾ ਸੇਨ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਸੈਕਸੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ