ਟੀਵੀ ਅਦਾਕਾਰਾ ਅਨੁਸ਼ਕਾ ਸੇਨ ਹਮੇਸ਼ਾ ਆਪਣੇ ਲੁੱਕ ਨਾਲ ਸਾਰਿਆਂ ਨੂੰ ਹੈਰਾਨ ਕਰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਨੁਸ਼ਕਾ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਆਪਣੇ ਵੱਲ ਖਿੱਚਣ 'ਚ ਕੋਈ ਕਸਰ ਨਹੀਂ ਛੱਡ ਰਹੀ

ਅਨੁਸ਼ਕਾ ਸੇਨ ਨੇ ਸਫੇਦ ਰੰਗ ਦੀ ਫਰੌਕ ਸਟਾਈਲ ਦੀ ਡਰੈੱਸ ਪਹਿਨੀ ਹੋਈ ਹੈ

ਅਨੁਸ਼ਕਾ ਸੇਨ ਕਿਊਟ ਮੁਸਕਰਾਹਟ ਦੇ ਕੇ ਫੋਟੋਸ਼ੂਟ ਕਰਵਾਇਆ ਹੈ

ਅਨੁਸ਼ਕਾ ਸੇਨ ਨੇ ਖੁੱਲ੍ਹੇ ਸਿੱਧੇ ਵਾਲਾਂ ਤੇ ਨਿਊਡ ਮੇਕਅੱਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ

ਅਨੁਸ਼ਕਾ ਸੇਨ ਨੇ ਕੁਝ ਘੰਟੇ ਪਹਿਲਾਂ ਹੀ ਇਹ ਤਸਵੀਰਾਂ ਸ਼ੇਅਰ ਕੀਤੀਆਂ ਸਨ

ਅਤੇ ਹੁਣ ਤੱਕ ਇਨ੍ਹਾਂ ਤਸਵੀਰਾਂ ਨੂੰ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ

ਅਨੁਸ਼ਕਾ ਸੇਨ ਜਦੋਂ ਵੀ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ

ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਜ਼ਬਰਦਸਤ ਪਿਆਰ ਦਿਖਾਉਂਦੇ ਹਨ