ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀ ਬੋਲਡਨੈੱਸ ਨੂੰ ਲੈ ਕੇ ਚਰਚਾ 'ਚ ਹੈ

ਹਾਲ ਹੀ 'ਚ ਅਨੁਸ਼ਕਾ ਸੇਨ ਨੇ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਲਾਈਮਲਾਈਟ ਲੁੱਟੀ ਹੈ

ਅਨੁਸ਼ਕਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ

ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬੇਬਾਕ ਅੰਦਾਜ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ

ਅਨੁਸ਼ਕਾ ਸੇਨ ਨੇ ਕੈਮਰੇ ਦੇ ਸਾਹਮਣੇ ਬੇਹੱਦ ਕਿਲਰ ਪੋਜ਼ ਦਿੱਤੇ ਹਨ

ਅਭਿਨੇਤਰੀ ਨੇ ਖੁੱਲ੍ਹੇ ਘੁੰਗਰਾਲੇ ਵਾਲਾਂ ਤੇ ਹਲਕਾ ਮੇਕਅਪ ਕਰ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬੇਹੱਦ ਹੌਟ ਪੋਜ਼ ਦੇ ਕੇ ਫੋਟੋਸ਼ੂਟ ਕਰਵਾਇਆ ਹੈ

ਅਨੁਸ਼ਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ, ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ