ਅਨੁਸ਼ਕਾ ਸੇਨ ਹਮੇਸ਼ਾ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੀ ਥ੍ਰੋਬੈਕ ਇਟਲੀ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਦਾਕਾਰਾ ਜਦੋਂ ਵੀ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਇੰਟਰਨੈੱਟ ਦਾ ਤਾਪਮਾਨ ਵਧਾ ਦਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਇਟਲੀ ਦੀਆਂ ਛੁੱਟੀਆਂ ਮਨਾਉਣ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਦਾਕਾਰਾ ਨੇ ਫਲੋਰਲ ਬਲੂ ਸ਼ਾਰਟ ਸਕਰਟ ਪਾਈ ਹੋਈ ਹੈ ਤੇ ਨਾਲ ਹੀ ਸਫੇਦ ਕ੍ਰੌਪ ਟਾਪ ਪਾਇਆ ਹੋਇਆ ਹੈ

ਇਸ ਪਹਿਰਾਵੇ 'ਚ ਅਨੁਸ਼ਕਾ ਸੇਨ ਕਾਫੀ ਖੂਬਸੂਰਤ ਲੱਗ ਰਹੀ ਹੈ

ਪ੍ਰਸ਼ੰਸਕ ਉਸ ਦੇ ਹਰ ਲੁੱਕ ਨੂੰ ਦੇਖ ਕੇ ਫਿਦਾ ਹੋ ਜਾਂਦੇ ਹਨ

ਅਭਿਨੇਤਰੀ ਨੇ ਖੁੱਲ੍ਹੇ ਵਾਲਾਂ ਤੇ ਹਲਕੇ ਮੇਕਅਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ

ਅਭਿਨੇਤਰੀ ਦੀ ਤਸਵੀਰਾਂ ਤੇ ਵੀਡੀਓਜ਼ 'ਤੇ ਫੈਨਜ਼ ਹਮੇਸ਼ਾ ਤਿੱਖੀ ਪ੍ਰਤੀਕਿਰਿਆ ਦਿੰਦੇ ਹਨ

ਇੰਸਟਾਗ੍ਰਾਮ 'ਤੇ ਅਨੁਸ਼ਕਾ ਸੇਨ ਦੀ ਫੈਨ ਫਾਲੋਇੰਗ ਲਿਸਟ ਕਾਫੀ ਜ਼ਬਰਦਸਤ ਹੈ