ਅਨੁਸ਼ਕਾ ਸੇਨ ਟੀਵੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ

ਅਨੁਸ਼ਕਾ ਸੇਨ ਨੇ ਸਿਰਫ 20 ਸਾਲ ਦੀ ਉਮਰ 'ਚ ਕਾਫੀ ਪ੍ਰਸਿੱਧੀ ਹਾਸਲ ਕਰ ਲਈ ਹੈ

ਅਨੁਸ਼ਕਾ ਨੇ ਹਾਲ ਹੀ 'ਚ ਕੁਝ ਦਿਲਕਸ਼ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਨੇ ਚਿੱਟੇ ਰੰਗ ਦੀ ਕਮੀਜ਼ ਅਤੇ ਗ੍ਰੇ ਪੈਂਟ ਪਾਈ ਹੋਈ ਹੈ

ਜਿਸ 'ਚ ਉਸ ਦਾ ਕੂਲ ਅੰਦਾਜ਼ ਇੰਟਰਨੈੱਟ 'ਤੇ ਧਮਾਲ ਮਚਾ ਰਿਹਾ ਹੈ

ਖੁੱਲ੍ਹੇ ਵਾਲ ਤੇ ਨੋ ਮੇਕਅੱਪ ਲੁੱਕ ਨਾਲ ਅਨੁਸ਼ਕਾ ਨੇ ਆਪਣਾ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ

ਸੋਸ਼ਲ ਮੀਡੀਆ 'ਤੇ ਉਸ ਦੀ ਫੈਨ ਫਾਲੋਇੰਗ ਲਿਸਟ ਵੀ ਬਾਲੀਵੁੱਡ ਅਭਿਨੇਤਰੀਆਂ ਤੋਂ ਘੱਟ ਨਹੀਂ ਹੈ

ਇਨ੍ਹੀਂ ਦਿਨੀਂ ਅਨੁਸ਼ਕਾ ਆਪਣੇ ਬੋਲਡ ਲੁੱਕ ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਹੈ

ਅਭਿਨੇਤਰੀ ਅਨੁਸ਼ਕਾ ਸੇਨ ਇੱਕ ਸੋਸ਼ਲ ਮੀਡੀਆ ਪ੍ਰੇਮੀ ਹੈ

ਅਦਾਕਾਰਾ ਅਨੁਸ਼ਕਾ ਸੇਨ ਖਤਰੋਂ ਕੇ ਖਿਲਾੜੀ ਦੇ ਪਿਛਲੇ ਸੀਜ਼ਨ ਵਿੱਚ ਨਜ਼ਰ ਆਈ ਸੀ