ਅਨੁਸ਼ਕਾ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਹੌਟਨੈੱਸ ਦਾ ਜਲਵਾ ਬਿਖੇਰਦੀ ਰਹਿੰਦੀ ਹੈ

ਅਨੁਸ਼ਕਾ ਹਮੇਸ਼ਾ ਹੀ ਆਪਣੀਆਂ ਬੋਲਡ ਤੇ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ

ਹਾਲ ਹੀ 'ਚ ਉਸ ਨੇ ਲੇਟੈਸਟ ਵਿੰਟਰ ਆਊਟਫਿਟ 'ਚ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਸ ਦਾ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਅਭਿਨੇਤਰੀ ਅਨੁਸ਼ਕਾ ਸੇਨ ਇੱਕ ਸੋਸ਼ਲ ਮੀਡੀਆ ਸਨਸਨੀ ਹੈ

ਅਤੇ ਇੰਸਟਾਗ੍ਰਾਮ 'ਤੇ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ

ਅਨੁਸ਼ਕਾ ਸੇਨ ਨੇ ਆਪਣੇ ਲੇਟੈਸਟ ਵਿੰਟਰ ਲੁੱਕ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਗ੍ਰੇ ਕਲਰ ਦੀ ਵਿੰਟਰ ਹੂਡੀ ਤੇ ਮੈਚਿੰਗ ਸ਼ਾਰਟਸ ਪਾਏ ਹੋਏ ਹਨ

ਅਭਿਨੇਤਰੀ ਅਨੁਸ਼ਕਾ ਸੇਨ ਨੇ ਆਪਣੇ ਆਊਟਲੁੱਕ ਨੂੰ ਪੂਰਾ ਕਰਨ ਲਈ ਖੁੱਲ੍ਹੇ ਵਾਲ ਰੱਖੇ ਹੋਏ ਹਨ

ਅਤੇ ਇਸ ਦੇ ਨਾਲ ਹੀ ਉਹ ਬਿਨਾਂ ਮੇਕਅੱਪ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ