ਅਨੁਸ਼ਕਾ ਸੇਨ ਆਪਣੀ ਡਰੈਸਿੰਗ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ
ABP Sanjha

ਅਨੁਸ਼ਕਾ ਸੇਨ ਆਪਣੀ ਡਰੈਸਿੰਗ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ

ਅਦਾਕਾਰਾ ਇੰਸਟਾਗ੍ਰਾਮ 'ਤੇ ਹਰ ਲੁੱਕ ਪੋਸਟ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ
ABP Sanjha

ਅਦਾਕਾਰਾ ਇੰਸਟਾਗ੍ਰਾਮ 'ਤੇ ਹਰ ਲੁੱਕ ਪੋਸਟ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਹਾਲ ਹੀ 'ਚ ਅਨੁਸ਼ਕਾ ਦੀਆਂ ਲੇਟੈਸਟ ਐਥਨਿਕ ਲੁੱਕ 'ਚ ਤਸਵੀਰਾਂ ਵਾਇਰਲ ਹੋ ਰਹੀਆਂ ਹਨ
ABP Sanjha

ਹਾਲ ਹੀ 'ਚ ਅਨੁਸ਼ਕਾ ਦੀਆਂ ਲੇਟੈਸਟ ਐਥਨਿਕ ਲੁੱਕ 'ਚ ਤਸਵੀਰਾਂ ਵਾਇਰਲ ਹੋ ਰਹੀਆਂ ਹਨ

ਅਨੁਸ਼ਕਾ ਸੇਨ ਆਪਣੀ ਸਾਦਗੀ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਅਨੁਸ਼ਕਾ ਸੇਨ ਆਪਣੀ ਸਾਦਗੀ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਅਦਾਕਾਰਾ ਨੇ ਆਪਣੇ ਐਥਨਿਕ ਲੁੱਕ ਨਾਲ ਪ੍ਰਸ਼ੰਸਕਾਂ 'ਚ ਹੜਕੰਪ ਮਚਾ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਬਲੈਕ ਕਲਰ ਦੀ ਸਾੜੀ ਪਾਈ ਹੋਈ ਹੈ

ਅਭਿਨੇਤਰੀ ਇਸ ਰਵਾਇਤੀ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਹੈ

ਅਨੁਸ਼ਕਾ ਸੇਨ ਨੇ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਵਧਾ ਦਿੱਤੀ ਹੈ

ਪ੍ਰਸ਼ੰਸਕ ਅਨੁਸ਼ਕਾ ਸੇਨ ਦੀਆਂ ਤਸਵੀਰਾਂ 'ਤੇ ਲਾਈਕ ਅਤੇ ਕੁਮੈਂਟ ਕਰਦੇ ਨਹੀਂ ਥੱਕ ਰਹੇ

ਹੁਣ ਤੱਕ ਇਨ੍ਹਾਂ ਤਸਵੀਰਾਂ ਨੂੰ 4 ਲੱਖ ਤੋਂ ਜ਼ਿਆਦਾ ਯੂਜ਼ਰਜ਼ ਪਸੰਦ ਕਰ ਚੁੱਕੇ ਹਨ