ਅਨੁਸ਼ਕਾ ਸੇਨ ਆਪਣੀਆਂ ਹੌਟ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ

ਅਦਾਕਾਰਾ ਹਰ ਵਾਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੰਦੀ ਹੈ

ਹਾਲ ਹੀ 'ਚ ਅਨੁਸ਼ਕਾ ਨੇ ਆਪਣੀਆਂ ਲੇਟੈਸਟ ਤਸਵੀਰਾਂ ਪੋਸਟ ਕੀਤੀਆਂ ਹਨ

ਜਿਸ 'ਚ ਉਸ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ

ਹਾਲਾਂਕਿ ਅਦਾਕਾਰਾ ਦੇ ਹਰ ਅੰਦਾਜ 'ਤੇ ਅਕਸਰ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ

ਹਾਲ ਹੀ 'ਚ ਅਨੁਸ਼ਕਾ ਸੇਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਤਬਾਹੀ ਮਚਾ ਰਹੀਆਂ ਹਨ

ਅਭਿਨੇਤਰੀ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ

ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਫਿਟਿੰਗ ਸਕਰਟ ਦੇ ਨਾਲ ਕ੍ਰੌਪ ਟਾਪ ਪਾਇਆ ਹੋਇਆ ਹੈ

ਅਦਾਕਾਰਾ ਦਾ ਇਹ ਸਟਾਈਲਿਸ਼ ਪਹਿਰਾਵਾ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ

ਅਦਾਕਾਰਾ ਦੀਆਂ ਤਸਵੀਰਾਂ ਤੇ ਵੀਡੀਓਜ਼ 'ਤੇ ਪ੍ਰਸ਼ੰਸਕ ਜ਼ਬਰਦਸਤ ਲਾਈਕ ਤੇ ਕਮੈਂਟ ਕਰਦੇ ਹਨ