ਅਨੁਸ਼ਕਾ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ,

Anushka Sharma ਇਸ ਲੁੱਕ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।

ਅਨੁਸ਼ਕਾ ਸ਼ਰਮਾ ਇਸ ਸਾਲ ਇਕੱਲੀ ਦੀਵਾਲੀ ਮਨਾ ਰਹੀ ਹੈ

Anushka Sharma ਦੇ ਦਿਵਾਲੀ ਲੁੱਕ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

Anushka Sharma ਬੇਹੱਦ ਖੂਬਸੂਰਤ ਲੱਗ ਰਹੀ ਹੈ।

ਦੀਵਾਲੀ ਲੁੱਕ 'ਚ ਅਨੁਸ਼ਕਾ ਨੇ ਗ੍ਰੀਨ ਨੈੱਟ ਕਲਰ ਦੀ ਸਾੜ੍ਹੀ ਪਹਿਨੀ ਹੋਈ ਹੈ

ਇਹ ਸਾੜੀ ਅਨੁਸ਼ਕਾ ਦੇ ਨਾਲ ਚੰਗੀ ਜਚ ਰਹੀ ਹੈ।

ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਦੌਰੇ 'ਤੇ ਆਸਟ੍ਰੇਲੀਆ 'ਚ ਹਨ।

ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਦੌਰੇ 'ਤੇ ਆਸਟ੍ਰੇਲੀਆ 'ਚ ਹਨ।