IND vs AUS Final: ਦੇਸ਼ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਟੀਮ ਇੰਡੀਆ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਹਾਰ ਗਈ ਹੈ, ਜਿਸ ਤੋਂ ਬਾਅਦ ਸਾਰੇ ਖਿਡਾਰੀ ਅਤੇ ਸਾਰੇ ਪ੍ਰਸ਼ੰਸਕ ਦੁੱਖੀ ਹਨ।