ਅਨੁਸ਼ਕਾ ਸੇਨ ਆਪਣੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਅੰਦਾਜ਼ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਨੁਸ਼ਕਾ ਸੇਨ ਸ਼ਾਨਦਾਰ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ 'ਚ ਚਰਚਾ 'ਚ ਰਹਿੰਦੀ ਹੈ ਇਨ੍ਹਾਂ ਤਸਵੀਰਾਂ 'ਚ ਉਸ ਦਾ ਕੈਜ਼ੂਅਲ ਲੁੱਕ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਨੁਸ਼ਕਾ ਸੇਨ ਨੇ ਚਿੱਟੇ ਰੰਗ ਦਾ ਬਲੇਜ਼ਰ ਤੇ ਪੈਂਟ ਪਾਈ ਹੋਈ ਹੈ ਅਦਾਕਾਰਾ ਅਨੁਸ਼ਕਾ ਸੇਨ ਦਾ ਇਹ ਲੁੱਕ ਪ੍ਰਸ਼ੰਸਕਾਂ 'ਚ ਹੜਕੰਪ ਮਚਾ ਰਿਹਾ ਹੈ ਲੋਕ ਅਨੁਸ਼ਕਾ ਸੇਨ ਦੀ ਹਰ ਫੋਟੋ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕ ਰਹੇ ਹਨ ਇਨ੍ਹਾਂ ਤਸਵੀਰਾਂ 'ਚ ਵੀ ਇੱਕ ਵਾਰ ਫਿਰ ਤੋਂ ਉਸ ਦਾ ਹੌਟ ਲੁੱਕ ਦੇਖਿਆ ਜਾ ਸਕਦਾ ਹੈ ਅਨੁਸ਼ਕਾ ਸਿਜ਼ਲਿੰਗ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਭਿਨੇਤਰੀ ਅਨੁਸ਼ਕਾ ਸੇਨ ਨੇ ਖੁੱਲ੍ਹੇ ਵਾਲ ਤੇ ਹਲਕਾ ਮੇਕਅੱਪ ਕਰ ਕੇ ਆਪਣਾ ਆਊਟਲੁੱਕ ਪੂਰਾ ਕੀਤਾ ਹੈ