Milk Price: ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰ ਘਰ ਵਿੱਚ ਰੋਜ਼ਾਨਾ ਵਰਤੀ ਜਾਂਦੀ ਹੈ। ਇਸ ਨਾਲ ਹੀ ਦੁੱਧ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਦੇ ਘਰਾਂ ਦੇ ਬਜਟ 'ਤੇ ਵੀ ਕਾਫੀ ਅਸਰ ਪਿਆ ਹੈ।