Heart Attack : ਦੁਨੀਆ ਭਰ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਰਿਹਾ ਹੈ। ਇਹ ਇੱਕ ਘਾਤਕ ਬਿਮਾਰੀ ਹੈ। ਇਸ ਤੋਂ ਮਰਦ ਅਤੇ ਔਰਤਾਂ ਦੋਵੇਂ ਪ੍ਰਭਾਵਿਤ ਹੁੰਦੇ ਹਨ।