ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰ ਘਰ ਵਿੱਚ ਰੋਜ਼ਾਨਾ ਵਰਤੀ ਜਾਂਦੀ ਹੈ। ਇਸ ਲਈ ਅਸੀਂ ਦੁੱਧ ਵਰਗੀਆਂ ਜ਼ਰੂਰੀ ਚੀਜ਼ਾਂ ਨੂੰ ਸ਼ੁੱਧ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਾਂ।