ਸਵੇਰੇ-ਸ਼ਾਮ ਸੈਰ ਕਰਨਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪੈਦਲ ਚੱਲਣ ਦੇ ਫਾਇਦੇ ਉਦੋਂ ਹੀ ਮਿਲਦੇ ਹਨ ਜਦੋਂ ਇਸ ਨੂੰ ਸਹੀ ਢੰਗ ਨਾਲ ਕੀਤਾ ਜਾਂਦਾ ਹੈ।