ਆਰਤੀ ਸਿੰਘ ਸੜਕ 'ਤੇ ਖੜ੍ਹੀ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਆਰਤੀ ਸਿੰਘ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ

ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਛੁੱਟੀਆਂ ਦੀ ਝਲਕ ਵੀ ਦਿਖਾ ਰਹੀ ਹੈ

ਆਰਤੀ ਸਿੰਘ ਇਨ੍ਹੀਂ ਦਿਨੀਂ ਯੂਰਪ ਦੀਆਂ ਛੁੱਟੀਆਂ 'ਤੇ ਹੈ

ਆਰਤੀ ਆਪਣੀਆਂ ਇਕ ਤੋਂ ਵਧ ਕੇ ਇਕ ਸੀਜ਼ਲਿੰਗ ਤਸਵੀਰਾਂ ਸ਼ੇਅਰ ਕਰਨ 'ਚ ਲੱਗੀ ਹੋਈ ਹੈ

ਆਰਤੀ ਸਿੰਘ ਸੜਕ 'ਤੇ ਖੜ੍ਹੀ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਆਰਤੀ ਸਿੰਘ ਸੜਕ 'ਤੇ ਖੜ੍ਹੀ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਆਰਤੀ ਸਿੰਘ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਪ੍ਰਿੰਟਿਡ ਥਾਈ ਹਾਈ ਸਲਿਟ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ

ਪ੍ਰਿੰਟਿਡ ਥਾਈ ਹਾਈ ਸਲਿਟ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ

ਆਰਤੀ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਰੱਖ ਕੇ ਅਤੇ ਸਾਹਮਣੇ ਤੋਂ ਪਫ ਬਣਾ ਕੇ ਆਪਣਾ ਲੁੱਕ ਪੂਰਾ ਕੀਤਾ