Irfan Pathan On IND vs PAK: ਏਸ਼ੀਆ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ ਦੋ ਮੈਚ ਖੇਡੇ ਜਾ ਚੁੱਕੇ ਹਨ। ਗਰੁੱਪ ਗੇੜ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।