ਕਈ ਵਾਰ ਅਜਿਹਾ ਹੁੰਦਾ ਹੈ ਕਿ ਕੋਈ ਵਿਅਕਤੀ ਬਹੁਤ ਮਿਹਨਤ ਕਰਦਾ ਹੈ, ਪਰ ਇਸ ਦੇ ਬਾਵਜੂਦ ਪੈਸਾ ਨਹੀਂ ਰਹਿੰਦਾ। ਇਹ ਸੰਭਵ ਹੈ ਕਿ ਤੁਹਾਡੇ ਘਰ 'ਚ ਕੁਝ ਅਜਿਹੀਆਂ ਚੀਜ਼ਾਂ ਹੋਣ ਜੋ ਤਰੱਕੀ ਦੇ ਰਾਹ ਵਿੱਚ ਰੁਕਾਵਟ ਬਣ ਰਹੀਆਂ ਹੋਣ।