ਧਨਤੇਰਸ ਦੇ ਦਿਨ ਭੁੱਲ ਕੇ ਵੀ ਨਾ ਕਰੋ ਆਹ ਕੰਮ

ਅੱਜ 18 ਅਕਤੂਬਰ ਨੂੰ ਧਨਤੇਰਸ ਦਾ ਤਿਉਹਾਰ ਪੂਰੇ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਧਨਤੇਰਸ ਦੇ ਦਿਨ ਸੋਨਾ-ਚਾਂਦੀ ਅਤੇ ਹੋਰ ਸਮਾਨਾਂ ਦੀ ਖਰੀਦਦਾਰੀ ਕੀਤੀ ਜਾਂਦੀ ਹੈ

Published by: ਏਬੀਪੀ ਸਾਂਝਾ

ਇਸ ਦਿਨ ਭਗਵਾਨ ਧਨਵੰਤਰੀ ਅਤੇ ਮਾਂ ਲਕਸ਼ਮੀ ਦੀ ਪੂਜਾ ਵਿਸ਼ੇਸ਼ ਤੌਰ ‘ਤੇ ਕੀਤੀ ਜਾਂਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਧਨਤੇਰਸ ਦੇ ਦਿਨ ਆਹ ਪੰਜ ਕੰਮ ਭੁੱਲ ਕੇ ਵੀ ਨਹੀਂ ਕਰਨੇ ਚਾਹੀਦੇ

Published by: ਏਬੀਪੀ ਸਾਂਝਾ

ਧਨਤੇਰਸ ਦੇ ਦਿਨ ਕਿਸੇ ਵੀ ਤਰ੍ਹਾਂ ਦਾ ਲੋਹੇ ਦਾ ਸਮਾਨ ਨਹੀਂ ਖਰੀਦਣਾ ਚਾਹੀਦਾ

Published by: ਏਬੀਪੀ ਸਾਂਝਾ

ਧਨਤੇਰਸ ਦੇ ਦਿਨ ਭਗਵਾਨ ਧਨਵੰਤਰੀ ਦੀ ਪੂਜਾ ਜ਼ਰੂਰ ਕਰਨੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਧਨਤੇਰਸ ਦੇ ਦਿਨ ਸ੍ਰੀ ਕੁਬੇਰ ਯੰਤਰ ਦੀ ਪੂਜਾ ਵੀ ਵਿਸ਼ੇਸ਼ ਤੌਰ ‘ਤੇ ਕਰਨੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਧਨਤੇਰਸ ਦੇ ਦਿਨ ਤੁਹਾਨੂੰ ਕਾਲੇ ਰੰਗ ਦੇ ਕੱਪੜੇ ਨਹੀਂ ਪਾਉਣੇ ਚਾਹੀਦੇ ਹਨ

ਇਸ ਤੋਂ ਇਲਾਵਾ ਧਨਤੇਰਸ ਦੀ ਸ਼ਾਮ ਨੂੰ ਘਰ ਦੀ ਦੱਖਣ ਦਿਸ਼ਾ ਵਿੱਚ ਯਮ ਦਾ ਦੀਪਰ ਜ਼ਰੂਰ ਜਗਾਓ

Published by: ਏਬੀਪੀ ਸਾਂਝਾ