ਬਾਲੀਵੁੱਡ ਦੇ ਦਿੱਗਜ ਅਭਿਨੇਤਾ Suniel Shetty ਦੀ ਬੇਟੀ ਅਥੀਆ ਸ਼ੈੱਟੀ 'ਤੇ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ Kl Rahul ਦੇ ਵਿਆਹ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਜੋੜੇ ਦੇ ਵਿਆਹ ਨੂੰ ਲੈ ਕੇ ਕੋਈ ਨਾ ਕੋਈ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ।