ICC World Cup 2023: ਇਸ ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਜਿੱਤਿਆ।